You are here
Home > Punjabi status

Cute Punjabi Romantic Status Punjabi Font Whatsapp Images

ਪਿਆਰ💞ਵੀ ਬਹੁਤ ਅਜੀਬ ਹੈ😻 ਜਿਸ ਇਨਸਾਨ 👫ਨੂੰ ਪਾਇਆ ਵੀ ਨਾ😏ਹੋਵੇ …..ਉਸ ਨੂੰ ਵੀ ਖੋਣ 😿 ਦਾ ਡਰ ਲੱਗਾ ਰਹਿੰਦਾ ਹੈ ਅਜੀਬ ਅਦਾ ਹੈ 😍ਤੇਰੇ ਦਿਲ 💛 ਦੀ ਵੀ…ਨਜਰਾਂ ਵੀ ਸਾਡੇ ਤੇ ਹੀ ਨੇ 😊@@ਤੇ ਨਰਾਜਗੀ ਵੀ ਸਾਡੇ ਨਾਲ ਹੈ😋 ਸ਼ਿਕਾਇਤ ਵੀ ਸਾਡੇ ਨਾਲ ਤੇ😙ਪਿਆਰ ਵੀ ਸਾਡੇ ਹੀ ਨਾਲ ਹੈ।😘😍 ਚੰਨਾ ਮੈਂ ਤੇਰੀ

Punjabi font status for whatsapp facebook text sms message

+++++ਕੱਲ ਮੇਨੂੰ ਰੋਕ ਕੇ ਕਹਿੰਦੀ…ਪਿਆਰ ਨਾਲ ਮਨ ਜਾ ਨਹੀ ਤਾ ਚੱਕ ਕੇ ਲੈ ਜਾਉਂ+++++ +++++ਜੇ ਮੈਂ ਮਰ ਵੀ ਜਾਵਾਂ ਤਾਂ ਉਸ ਨੂੰ ਕੋਈ ਖਬਰ ਨਾ ਕਰਨਾ, ਜੇ ਓਹ ਰੋ ਪਿਆ ਤਾਂ ਇਹ ਦਿਲ ਕਮਲੇ ਨੇ ਫਿਰ ਧੜਕਣਾ ਸ਼ੁਰੂ ਕਰ ਦੇਣਾ+++++ +++++ਛੱਡਦੇ ਕਿਸੇ ਕੋਲੋ ਵਫਾ ਦੀ ਆਸ ਦਿਲਾ ਜਿਹੜਾ ਰੁਆ ਸਕਦਾ ਹੈ ਓਹ

Top
Show Buttons
Hide Buttons